ਪਾਠ-1 ਰਸਾਇਣਿਕ ਕਿਰਿਆਵਾਂ ਅਤੇ ਸਮੀਕਰਣ
ਰਸਾਇਣਿਕ ਸਮੀਕਰਣ, ਰਸਾਇਣਿਕ ਸਮੀਕਰਣ ਲਿਖਣਾ, ਰਸਾਇਣਿਕ ਸਮੀਕਰਣ ਦੀ ਮਹੱਤਤਾ, ਰਸਾਇਣਿਕ ਕਿਰਿਆਵਾਂ ਦੀਆਂ ਕਿਸਮਾਂ, ਸੰਯੋਜਨ ਕਿਰਿਆ, ਅਪਘਟਨ ਕਿਰਿਆ, ਵਿਸਥਾਪਨ ਕਿਰਿਆ, ਦੂਹਰੀ ਵਿਸਥਾਪਨ ਪ੍ਰਤੀਕਿਰਿਆ, ਆਕਸੀਕਰਨ ਅਤੇ ਲਘੂਕਰਣ, ਕੀ ਤੁਸੀਂ ਰੋਜ਼ਾਨਾ ਜੀਵਨ ਵਿੱਚ ਆਕਸੀਕਰਨ ਕਿਰਿਆਵਾਂ ਦਾ ਅਨੁਭਵ ਪ੍ਰਭਾਵ ਕੀਤਾ ਹੈ, ਖੋਰਨ, ਦੁਰਗੰਧਤਾ।
ਪਾਠ-2 ਤੇਜ਼ਾਬ, ਖ਼ਾਰ ਅਤੇ ਲੂਣ
ਤੇਜ਼ਾਬਾਂ ਅਤੇ ਖ਼ਾਰਾਂ ਦੀਆਂ ਰਸਾਇਣਿਕ ਵਿਸ਼ੇਸ਼ਤਾਵਾਂ ਸਮਝਣਾ, ਤੇਜ਼ਾਬ ਅਤੇ ਖ਼ਾਰ, ਧਾਤਾਂ ਨਾਲ ਕਿਵੇਂ ਕਿਰਿਆ ਕਰਦੇ ਹਨ, ਧਾਤ, ਕਾਰਬੋਨੇਟ ਅਤੇ ਧਾਤ ਹਾਈਡਰੋਜਨ ਕਾਰਬੋਨੇਟ ਤੇਜ਼ਾਬਾਂ ਨਾਲ ਕਿਵੇਂ ਕਿਰਿਆ ਕਰਦੇ ਹਨ, ਤੇਜ਼ਾਬ ਅਤੇ ਖਾਰ ਆਪਸ ਵਿੱਚ ਕਿਵੇਂ ਕਰਿਆ ਕਰਦੇ ਹਨ, ਤੇਜ਼ਾਬਾਂ ਨਾਲ ਧਾਤਵੀ ਆਕਸਾਈਡਾਂ ਦੀ ਕਿਰਿਆ, ਖਾਰਾਂ ਨਾਲ ਅਧਾੜਵੀ ਆਕਸਾਈਡਾਂ ਦੀ ਪ੍ਰਤਿਕਿਰਿਆ, ਤੇਜ਼ਾਬਾਂ ਅਤੇ ਖਾਰਾਂ ਵਿੱਚ ਸਮਾਨਤਾ ਕੀ ਹੈ, ਪਾਣੀ ਦੇ ਘੋਲ ਵਿੱਚ ਤੇਜ਼ਾਬ ਅਤੇ ਖਾਰ ਨੂੰ ਕੀ ਹੁੰਦਾ ਹੈ, ਤੇਜ਼ਾਬ ਅਤੇ ਖਾਰਾਂ ਦੇ ਘੋਲ ਕਿੰਨੇ ਸ਼ਕਤੀਸ਼ਾਲੀ (ਤੇਜ਼) ਹੁੰਦੇ ਹਨ, ਰੋਜ਼ਾਨਾ ਜੀਵਨ ਵਿੱਚ Pਖ ਦਾ ਮਹੱਤਵ, ਤੁਹਾਡੇ ਬਗੀਚੇ ਦੀ ਮਿੱਟੀ ਦਾ Pਖ ਕੀ ਹੈ, ਸਾਡੇ ਪਾਚਣ ਪ੍ਰਬੰਧ ਵਿੱਚ PH , Pਖ ਪਰਿਵਰਤਨ ਕਾਰਨ ਦੰਦਾਂ ਦਾ ਖੋਰ, ਜੀਵਾਂ ਅਤੇ ਪੌਦਿਆਂ ਦੁਆਰਾ ਪੈਦਾ ਰਸਾਇਣਾਂ ਦੁਆਰਾ ਆਤਮ ਰੱਖਿਆ, ਲੂਣਾਂ ਦੇ ਸੰਬੰਧ ਵਿੱਚ ਵਧੇਰੇ ਜਾਣਕਾਰੀ, ਲੂਣਾਂ ਦੀ PM, ਸਾਧਾਰਨ ਲੂਣ ਤੋਂ ਰਸਾਇਣ, ਸਾਧਾਰਨ ਲੂਣ-ਰਸਾਇਣਾਂ ਦਾ ਕੱਚਾ ਪਦਾਰਥ, ਸੋਡੀਅਮ ਹਾਈਡਰੋਕਸਾਈਡ, ਰੰਗਕਾਟ ਪਾਊਡਰ, ਕੱਪੜੇ ਧੋਣ ਵਾਲਾ ਸੋਡਾ, ਪਲਾਸਟਰ ਆਫ ਪੈਰਿਸ।
ਪਾਠ-3 ਧਾਤਾਂ ਅਤੇ ਅਧਾਤਾਂ
ਭੌਤਿਕ ਗੁਣ, ਧਾਤਾਂ, ਅਧਾਤਾਂ, ਧਾਤਾਂ ਦੇ ਰਸਾਇਣਿਕ ਗੁਣ, ਕੀ ਹੁੰਦਾ ਹੈ ਜਦੋਂ ਧਾਤਾਂ ਨੂੰ ਹਵਾ ਵਿੱਚ ਦਬਾਇਆ ਜਾਂਦਾ ਹੈ, ਧਾਤਾਂ ਜਦੋਂ ਪਾਣੀ ਨਾਲ ਕਿਰਿਆ ਕਰਦੀਆਂ ਹਨ ਤਾਂ ਕੀ ਹੁੰਦਾ ਹੈ, ਹੋਰ ਧਾਤਾਂ ਲੂਣਾਂ ਦੇ ਘੋਲਾਂ ਨਾਲ ਕਿਵੇਂ ਪ੍ਰਤਿਕਿਰਿਆ ਕਰਦੀਆਂ ਹਨ, ਕਿਰਿਆਸ਼ੀਲਤਾ ਲੜੀ, ਧਾਤਾਂ ਅਤੇ ਅਧਾ ਕਿਵੇਂ ਪ੍ਰਤਿਕਿਰਿਆ ਕਰਦੀਆਂ ਹਨ, ਆਇਨੀ ਯੋਗਿਕਾਂ ਦੇ ਗੁਣ, ਧਾਤਾਂ ਦੇ ਪ੍ਰਾਪਤੀ ਸਥਾਨ, ਧਾਤਾਂ ਦਾ ਨਿਸ਼ਕਰਸ਼ਨ, ਕੱਚੀ ਧਾਤਾਂ ਦਾ ਸੰਘਣਾਪਨ, ਕਿਰਿਆਸ਼ੀਲਤਾ ਲੜੀ ਵਿੱਚ ਸਭ ਤੋਂ ਹੇਠਾਂ ਆਉਣ ਵਾਲੀਆਂ ਧਾਤਾਂ ਦਾ ਨਿਸ਼ਕਰਸ਼ਨ, ਕਿਰਿਆਸ਼ੀਲਤਾ ਲੜੀ ਦੇ ਮੱਧ ਵਿੱਚ ਸਥਿਤ ਧਾਤਾਂ ਦਾ ਨਿਸ਼ਕਰਸ਼ਨ, ਕਿਰਿਆਸ਼ੀਲਤਾ ਲੜੀ ਵਿੱਚ ਸਭ ਤੋਂ ਉਪਰ ਸਥਿਤ ਧਾਤਾਂ ਦਾ
ਨਿਸ਼ਕਰਸ਼ਨ, ਧਾਤਾਂ ਦਾ ਸ਼ੁੱਧੀਕਰਨ, ਖੋਰ, ਖੋਰ ਤੋਂ ਸੁਰੱਖਿਆ।
ਪਾਠ-4 ਕਾਰਬਨ ਅਤੇ ਉਸਦੇ ਯੋਗਿਕ
ਕਾਰਬਨ ਦੇ ਬੰਧਨ ਸਹਿਸੰਯੋਜਕ ਬੰਧਨ, ਕਾਰਬਨ ਦੀ ਬਹੁਮੁਖੀ ਪ੍ਰਕਿਰਤੀ, ਸੰਤ੍ਰਿਪਤ ਅਤੇ ਅਸੰਤ੍ਰਿਪਤ ਕਾਰਬਨ ਯੋਗਿਕ, ਲੜੀਆਂ, ਸ਼ਾਖਾਵਾਂ ਅਤੇ ਛੱਲੇ, ਸਮਜਾਤੀ ਲੜੀ, ਕਾਰਬਨ ਯੋਗਿਕਾਂ ਦੇ ਨਾਂ ਕਰਣ, ਕਾਰਬਨ ਯੋਗਿਕਾਂ ਦੇ ਰਸਾਇਣਿਕ ਗੁਣ, ਬਲਣ, ਆਕਸੀਕਰਨ, ਜੋੜਾਤਮਕ ਪ੍ਰਤਿਕਿਰਿਆ, ਪਤਿਸਥਾਪਨ ਪ੍ਰਤਿਕਿਰਿਆ, ਕੁੱਝ ਮਹੱਤਵਪੂਰਨ ਕਾਰਬਨ ਯੋਗਿਕ : ਈਥੇਨੋਲ ਅਤੇ ਈਥੇਨੋਇਕ ਤੇਜ਼ਾਬ, ਈਥੇਨੋਲ ਜਾਂ ਈਥਾਈਲ ਅਲਕੋਹਲ (CHOH), ਦੇ ਗੁਣ, ਈਥੇਨੋਲ ਦੀਆਂ ਪ੍ਰਤਿਕਿਰਿਆਵਾਂ, ਈਥੇਨੋਇਕ ਤੇਜ਼ਾਬ, (ETHONOIC ACID CaH5COOH) ਦੇ ਗੁਣ, ਈਥੇਨੋਇਕ
ਤੇਜ਼ਾਬ ਦੀਆਂ ਪ੍ਰਤਿਕਿਰਿਆਵਾਂ, ਸਾਬਣ ਅਤੇ ਮੈਲ ਨਿਵਾਰਕ।
ਪਾਠ-5 ਤੱਤਾਂ ਦਾ ਆਵਰਤੀ ਵਰਗੀਕਰਨ
ਅਵਿਵਸਥਾ ਤੋਂ ਵਿਵਸਥਾ ਕਰਨਾ-ਤੱਤਾਂ ਦੇ ਵਰਗੀਕਰਨ ਦੇ ਮੁੱਢਲੇ ਯਤਨ, ਡਾਬਰਨੀਅਰ ਦੀ ਤਿੱਕੜੀ, ਨਿਊਟਨ ਦਾ ਅਸ਼ਟਕ ਸਿਧਾਂਤ, ਅਵਿਵਸਥਾ ਤੋਂ ਵਿਵਸਥਾ ਕਰਨੀ-ਮੈਂਡਲੀਵ ਦੀ ਆਵਰਤੀ ਸਾਰਨੀ, ਮੈਂਡਲੀਵ ਦੀ ਆਵਰਤੀ ਸਾਰਨੀ ਦੀਆਂ ਪ੍ਰਾਪਤੀਆਂ, ਮੈਂਡਲੀਵ ਦੇ ਵਰਗੀਕਰਨ ਦੀਆਂ ਸੀਮਾਵਾਂ, ਅਵਿਵਸਥਾ ਤੋਂ ਵਿਵਸਥਾ ਕਰਨਾ-ਆਧੁਨਿਕ ਆਵਰਤੀ ਸਾਰਨੀ, ਆਧੁਨਿਕ ਆਵਰਤੀ ਸਾਰਨੀ ਵਿੱਚ ਤੱਤਾਂ ਦੀ ਸਥਿਤੀ, ਆਧੁਨਿਕ ਆਵਰਤੀ ਸਾਰਨੀ ਵਿੱਚ ਰੁਝਾਨ, ਧਾਤਵੀ ਅਤੇ ਅਧਾਤਵੀ ਗੁਣ।
ਪਾਠ-6 ਜੈਵਿਕ ਕਿਰਿਆਵਾਂ
ਜੈਵਿਕ ਕਿਰਿਆਵਾਂ ਕੀ ਹਨ, ਪੋਸ਼ਣ-ਸਵੈਪੋਸ਼ੀ, ਪਰਪੋਸ਼ੀ, ਮਨੁੱਖਾਂ ਵਿੱਚ ਪੋਸ਼ਣ, ਸਾਹ ਕਿਰਿਆ। ਪਰਿਵਹਨ-ਮਨੁੱਖਾਂ ਵਿੱਚ, ਪੌਦਿਆਂ ਵਿੱਚ, ਮਲ ਤਿਆਗ-ਮਨੁੱਖ ਵਿੱਚ, ਪੌਦਿਆਂ ਵਿੱਚ।
ਪਾਠ-7 ਕਾਬੂ ਅਤੇ ਤਾਲਮੇਲ
ਜੰਤੂ ਨਾੜੀ ਪ੍ਰਣਾਲੀ, ਤੀਵਰਤੀ ਕਿਰਿਆ, ਮਨੁੱਖੀ ਦਿਮਾਗ, ਟਿਸ਼ੂਆਂ ਦੀ ਰੱਖਿਆ, ਨਾੜੀ ਟਿਸ਼ੂਆਂ ਦੀ ਕਿਰਿਆ, ਪੌਦਿਆਂ ਵਿੱਚ ਤਾਲਮੇਲ, ਸੰਵੇਦਨਾ ਪ੍ਰਤੀ ਕਿਰਿਆ, ਵਾਧੇ ਕਾਰਨ ਗਤੀ, ਜੰਤੂਆਂ ਵਿੱਚ
ਹਾਰਮੋਨ।
ਪਾਠ-8 ਜੀਵ ਪ੍ਰਜਣਨ ਕਿਵੇਂ ਕਰਦੇ ਹਨ?
ਕੀ ਜੀਵ ਆਪਣੇ ਆਪ ਦੀ ਪੁਰਨ ਨਕਲ ਪੈਦਾ ਕਰਦੇ ਹਨ, ਭਿੰਨਤਾ ਦਾ ਮਹੱਤਵ, ਪ੍ਰਜਣਨ ਦੀਆਂ ਵਿਧੀਆਂ, ਵਿਖੰਡਨ, ਖੰਡ-ਕਰਨ, ਪੁਨਰ ਜਣਨ, ਬਡਿੰਗ, ਕਾਇਕ ਪ੍ਰਜਣਨ, ਬੀਜਾਣੂ ਬਣਨਾ, ਲਿੰਗੀ ਪ੍ਰਜਣਨ, ਫੁੱਲਾਂ ਵਾਲੇ ਪੌਦਿਆਂ ਵਿੱਚ ਲਿੰਗੀ ਪ੍ਰਜਣਨ, ਮਨੁੱਖਾਂ ਵਿੱਚ ਲਿੰਗੀ ਪ੍ਰਜਣਨ, ਨਰ ਅਤੇ ਮਾਦਾ ਪ੍ਰਜਣਨ ਪ੍ਰਣਾਲੀ, ਪ੍ਰਜਣਨਕ ਸਿਹਤ।
ਪਾਠ-9 ਅਨੁਵੰਸ਼ਿਕਤਾ ਅਤੇ ਜੀਵ ਵਿਕਾਸ
ਜਣਨ ਦੇ ਦੌਰਾਨ ਭਿੰਨਤਾਵਾਂ ਦਾ ਸੰਚਨ, ਅਨੁਵੰਸ਼ਿਕਤਾ, ਖਾਨਦਾਨੀ ਲੱਛਣ, ਲੱਛਣਾਂ ਦੀ ਅਨੁਵੰਸ਼ਿਕਤਾ ਦੇ ਨਿਯਮ : ਮੈਂਡਲ ਦਾ ਯੋਗਦਾਨ, ਲੱਛਣ ਆਪਣੇ ਆਪ ਨੂੰ ਕਿਵੇਂ ਪ੍ਰਗਟ ਕਰਦੇ ਹਨ, ਲਿੰਗ ਨਿਰਧਾਰਣ, ਵਿਕਾਸ, ਹਿਤ ਅਤੇ ਅਨੁਵੰਸ਼ਿਕ ਲੱਛਣ, ਸਪੀਸੀਏਸ਼ਨ, ਵਿਕਾਸ ਅਤੇ ਵਰਗੀਕਰਨ, ਵਿਕਾਸ ਦੇ ਸੰਬੰਧ ਖੋਜਣਾ, ਪਥਰਾਟ, ਵਿਕਾਸ ਦੇ ਪੜਾਅ, ਮਨੁੱਖੀ ਵਿਕਾਸ।
ਪਾਠ-10 ਪ੍ਰਕਾਸ਼ ਪਰਾਵਰਤਨ ਅਤੇ ਅਪਵਰਤਨ
ਪ੍ਰਕਾਸ਼ ਦਾ ਪਰਾਵਰਤਨ, ਗੋਲਾਕਾਰ ਦਰਪਣ, ਗੋਲਾਕਾਰ ਦਰਪਣਾਂ ਦੁਆਰਾ ਤਿਬਿੰਬ ਬਣਨਾ, ਕਿਰਨ ਰੇਖਾ ਚਿੱਤਰਾਂ ਦਾ ਉਪਯੋਗ ਕਰਕੇ ਗੋਲਾਕਾਰ ਦਰਪਣਾਂ ਦੁਆਰਾ ਬਣੇ ਪ੍ਰਤਿਬਿੰਬਾਂ ਨੂੰ ਦਰਸਾਉਣਾ, ਉਤਲ ਦਰਪਣ ਦੁਆਰਾ ਤਿਬਿੰਬ ਬਣਨਾ, ਗੋਲਾਕਾਰ ਦਰਪਣਾਂ ਦੁਆਰਾ ਪਰਾਵਰਤਨ ਲਈ ਚਿੰਨ੍ਹ ਪਰੰਪਰਾ, ਦਰਪਣ ਸੂਤਰ ਅਤੇ ਵਡਦਰਸ਼ਨ, ਵਡਦਰਸ਼ਨ, ਪ੍ਰਕਾਸ਼ ਦਾ ਅਪਵਰਤਨ, ਕੱਚ ਦੀ ਆਇਤਕਾਰ ਸਲੈਬ ਵਿਚ ਅਪਵਰਤਨ, ਅਪਵਰਤਨ ਅੰਕ, ਗੋਲਾਕਾਰ ਲੈਨਜ਼ਾਂ ਦੁਆਰਾ ਅਪਵਰਤਨ, ਲੈਜ਼ਾਂ ਦੁਆਰਾ ਪ੍ਰਤੀਬਿੰਬ ਬਣਨੇ, ਕਿਰਨ ਰੇਖਾ ਚਿੱਤਰਾਂ ਦੇ ਉਪਯੋਗ ਦੁਆਰਾ ਲੈਨਜ਼ ਤੋਂ ਪਤਿਬਿਬ ਬਣਨੇ, ਗੋਲਾਕਾਰ ਲੈਨਜ਼ਾਂ ਦੇ ਲਈ ਚਿੰਨ੍ਹ ਪਰੰਪਰਾ, ਲੈਨਜ਼ ਸੂਤਰ ਵਡਦਰਸ਼ਨ, ਲੈਨਜ਼ ਦੀ ਸ਼ਕਤੀ।
ਪਾਠ-11 ਮਨੁੱਖੀ ਅੱਖ ਅਤੇ ਰੰਗ ਬਰੰਗਾ ਸੰਸਾਰ
ਮਨੁੱਖੀ ਅੱਖ, ਅਨੁਕੂਲਣ ਸਮਰੱਥਾ, ਦ੍ਰਿਸ਼ਟੀਦੋਸ਼ ਅਤੇ ਉਨ੍ਹਾਂ ਦਾ ਸੁਧਾਰ, ਦੂਰ-ਦ੍ਰਿਸ਼ਟਤਾ, ਪ੍ਰਿਜ਼ਮ ਵਿੱਚੋਂ ਪ੍ਰਕਾਸ਼ ਦਾ ਅਪਵਰਤਨ, ਕੱਚ ਦੇ ਪ੍ਰਿਜ਼ਮ ਦੁਆਰਾ ਚਿੱਟੇ ਪ੍ਰਕਾਸ਼ ਦਾ ਵਿਖੇਪਣ, ਵਾਯੂ ਮੰਡਲੀ ਅਪਵਰਤਨ, ਤਾਰਿਆਂ ਦਾ ਟਿਮਟਿਮਾਉਣਾ, ਸੂਰਜ ਦਾ ਪਹਿਲਾਂ ਚੜਨਾ ਅਤੇ ਮਗਰੋਂ ਛਿਪਣਾ, ਪ੍ਰਕਾਸ਼ ਦਾ ਖੰਡਣਾ, ਟੈਡਲ ਪ੍ਰਭਾਵ, ਸਾਫ਼ ਆਕਾਸ਼ ਦਾ ਰੰਗ ਨੀਲਾ ਕਿਉਂ ਹੈ, ਸੂਰਜ ਨਿਕਲਣ ਅਤੇ ਸੂਰਜ
ਛਿਪਣ ਸਮੇਂ ਸੂਰਜ ਦਾ ਰੰਗ।
ਪਾਠ-12 ਬਿਜਲੀ
ਬਿਜਲਈ ਧਾਰਾ ਅਤੇ ਸਰਕਟ, ਬਿਜਲਈ ਪੁਟੈਂਸ਼ਲ ਅਤੇ ਪੁਟੈਂਸ਼ਲ ਅੰਤਰ, ਸਰਕਟ ਚਿੱਤਰ, ਓਹਮ ਦਾ ਨਿਯਮ, ਉਹ ਕਾਰਕ ਜਿਨ੍ਹਾਂ ਉੱਤੇ ਕਿਸੇ ਚਾਲਕ ਦਾ ਤਿਰੋਧ ਨਿਰਭਰ ਕਰਦਾ ਹੈ, ਤਿਰੋਧਕਾਂ ਦੇ ਸਿਸਟਮ ਦਾ ਪ੍ਰਤਿਰੋਧ, ਲੜੀਬੱਧ ਸੰਯੋਜਿਤ ਪ੍ਰਤਿਰੋਧਕ, ਸਮਾਨਾਂਤਰਬੱਧ ਤਿਰੋਧਕ, ਬਿਜਲਈ ਧਾਰਾ ਦਾ ਤਾਪ ਪ੍ਰਭਾਵ, ਬਿਜਲਈ ਧਾਰਾ ਦੇ ਤਾਪਨ ਪ੍ਰਭਾਵ ਦੇ ਵਿਵਹਾਰਕ ਉਪਯੋਗ, ਬਿਜਲਈ ਸ਼ਕਤੀ।
ਪਾਠ-13 ਬਿਜਲਈ ਧਾਰਾ ਦੇ ਚੁੰਬਕੀ ਪ੍ਰਭਾਵ
ਚੁੰਬਕੀ ਖੇਤਰ ਅਤੇ ਚੁੰਬਕੀ ਖੇਤਰ ਰੇਖਾਵਾਂ, ਬਿਜਲੀ ਧਾਰਾ ਵਾਲੇ ਚਾਲਕ ਦੇ ਕਾਰਨ ਚੁੰਬਕੀ ਖੇਤਰ, ਸਿੱਧੇ ਚਾਲਕ ਵਿੱਚੋਂ ਬਿਜਲੀ ਧਾਰਾ ਪ੍ਰਭਾਵਿਤ ਹੋਣ ਕਾਰਨ ਚੁੰਬਕੀ ਖੇਤਰ, ਸੱਜਾ-ਹੱਥ ਅੰਗੂਠਾ ਨਿਯਮ, ਬਿਜਲੀ ਧਾਰਾ ਵਾਲੇ ਗੋਲਾਕਾਰ ਲੂਪ ਕਾਰਨ ਚੁੰਬਕੀ ਖੇਤਰ, ਸੋਲੀਨਾਇਡ ਵਿੱਚ ਪ੍ਰਵਾਹਿਤ ਬਿਜਲੀ ਧਾਰਾ ਦੇ ਕਾਰਨ ਚੁੰਬਕੀ ਖੇਤਰ, ਚੁੰਬਕੀ ਖੇਤਰ ਵਿੱਚ ਕਿਸੇ ਬਿਜਲੀ ਧਾਰਾ ਵਾਲੇ ਚਾਲਕ
ਉੱਤੇ ਬਲ, ਬਿਜਲੀ ਮੋਟਰ, ਬਿਜਲ-ਚੁੰਬਕੀ ਪ੍ਰੋਣ, ਬਿਜਲਈ ਜਨਰੇਟਰ, ਘਰੇਲੂ ਬਿਜਲਈ ਸਰਕਟ।
ਪਾਠ-14 ਉਰਜਾ ਦੇ ਸੋਮੇ
ਊਰਜਾ ਦਾ ਵਧੀਆ ਸੋਮਾ ਕੀ ਹੈ, ਊਰਜਾ ਦੇ ਪਰੰਪਰਿਕ ਸਰੋਤ, ਥਰਮਲ (ਤਾਪ) ਪਾਵਰ ਪਲਾਂਟ, ਹਾਈਡਰੋ (ਪਣ) ਪਾਵਰ ਪਲਾਂਟ, ਊਰਜਾ ਦੇ ਪਰੰਪਰਿਕ ਸੋਮਿਆਂ ਦੇ ਉਪਯੋਗ ਲਈ ਤਕਨੀਕ ਵਿੱਚ ਸੁਧਾਰ, ਜੀਵ ਪੁੰਜ ਜਾਂ ਬਾਇਓ-ਮਾਸ, ਪੌਣ (ਪਵਨ) ਊਰਜਾ, ਬਦਲਵੇਂ ਜਾਂ ਗੈਰ-ਪਰੰਪਰਾਗਤ ਊਰਜਾ ਸੋਮੇ, ਸੂਰਜੀ ਊਰਜਾ, ਸਮੁੰਦਰਾਂ ਤੋਂ ਊਰਜਾ, ਜਵਾਰ ਊਰਜਾ, ਤਰੰਗ ਊਰਜਾ, ਸਮੁੰਦਰੀ ਤਾਪ ਊਰਜਾ, ਭੂ-ਤਾਪ ਊਰਜਾ, ਨਿਊਕਲੀਅਰ ਊਰਜਾ, ਵਾਤਾਵਰਨ ਤੇ ਪ੍ਰਭਾਵ, ਕੋਈ ਊਰਜਾ ਸੋਮਾ ਸਾਡੇ ਲਈ ਕਦੋਂ ਤੱਕ ਬਣਿਆ ਰਹਿ ਸਕਦਾ ਹੈ। |
ਪਾਠ-15 ਸਾਡਾ ਵਾਤਾਵਰਨ - ਕੀ ਹੁੰਦਾ ਹੈ
ਜਦੋਂ ਅਸੀਂ ਆਪਣੇ ਵਾਧੂ ਪਦਾਰਥ ਵਾਤਾਵਰਨ ਵਿੱਚ ਪਾਉਂਦੇ ਹਾਂ, ਸਿਥਿਤਿਕ ਬੰਧ-ਘਟਕ, ਭੋਜਨ ਲੜੀ, ਭੋਜਨ ਜਾਲ, ਸਾਡੀਆਂ ਕਿਰਿਆਵਾਂ ਦਾ ਵਾਤਾਵਰਨ ਤੇ ਪ੍ਰਭਾਵ, ਓਜ਼ੋਨ ਪਰਤ ਦਾ ਨਸ਼ਟ
ਹੋਣਾ, ਕੂੜਾ-ਕਰਕਟ ਪ੍ਰਬੰਧਨ। |
ਪਾਠ-16 ਕੁਦਰਤੀ ਸਾਧਨਾਂ ਦਾ ਪ੍ਰਬੰਧ
ਸਾਧਨਾਂ ਦੇ ਪ੍ਰਬੰਧ ਦੀ ਜ਼ਰੂਰਤ, ਜੰਗਲ ਅਤੇ ਜੰਗਲੀ ਜੀਵਨ, ਸਟੇਕਹੋਲਡਰ, ਦੀਰਘਕਾਲੀਨ ਪ੍ਰਬੰਧ, ਪਾਣੀ, ਬੰਨ, ਜਲ ਭੰਡਾਰਣ, ਕੋਲਾ ਅਤੇ ਪੈਟਰੋਲੀਅਮ, ਕੁਦਰਤੀ ਸਾਧਨਾਂ ਦੇ ਪ੍ਰਬੰਧ।